#shabadkirtan #gurbanikirtan #shabadgurbani
Album - Bandna Har Bandna
Ragi - Bhai Mehtab Singh Jalandhar Wale
Music - Joy Atul
Director - Karanpreet Singh Bhatia
Videography - videoNation
Producer - Balbir Singh Bhatia
Company - Amritt Saagar
* ਅਸਟਪਦੀ ॥
asaTapadhee ||
Ashtapadee:
* ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
simarau simar simar sukh paavau ||
Meditate, meditate, meditate in remembrance of Him, and find peace.
ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ;
* ਕਲਿ ਕਲੇਸ ਤਨ ਮਾਹਿ ਮਿਟਾਵਉ ॥
kal kales tan maeh miTaavau ||
Worry and anguish shall be dispelled from your body.
ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ ।
* ਸਿਮਰਉ ਜਾਸੁ ਬਿਸੁੰਭਰ ਏਕੈ ॥
simarau jaas bisu(n)bhar ekai ||
Remember in praise the One who pervades the whole Universe.
ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ,
* ਨਾਮੁ ਜਪਤ ਅਗਨਤ ਅਨੇਕੈ ॥
naam japat aganat anekai ||
His Name is chanted by countless people, in so many ways.
ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ ।
* ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥
bedh puraan si(n)mirat sudhaakhayer ||
The Vedas, the Puraanas and the Simritees, the purest of utterances,
ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।
* ਕੀਨੇ ਰਾਮ ਨਾਮ ਇਕ ਆਖੵਰ ॥
keene raam naam ik aakhayer ||
were created from the One Word of the Name of the Lord.
ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।
* ਕਿਨਕਾ ਏਕ ਜਿਸੁ ਜੀਅ ਬਸਾਵੈ ॥
kinakaa ek jis jeea basaavai ||
That one, in whose soul the One Lord dwells
ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ,
* ਤਾ ਕੀ ਮਹਿਮਾ ਗਨੀ ਨ ਆਵੈ ॥
taa kee mahimaa ganee na aavai ||
the praises of his glory cannot be recounted.
ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ ।
* ਕਾਂਖੀ ਏਕੈ ਦਰਸ ਤੁਹਾਰੋ ॥
kaa(n)khee ekai dharas tuhaaro ||
Those who yearn only for the blessing of Your Darshan
(ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ,
* ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥
naanak un sa(n)g moh udhaaro ||1||
- Nanak: save me along with them! ||1||
ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ ।੧।
#gurbani #gurbanishabad #gurbanishabadkirtan
#shabadkirtan #gurbanikirtan #shabadgurbani
Ещё видео!