ਆਸਾ ਦੀ ਵਾਰ | ਲੜੀਵਾਰ ਕਥਾ | ਭਾਗ-੧੩
ਪਉੜੀ ॥
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥
ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥
ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥
ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥
ਜਿਨਿ ਸਚੋ ਸਚੁ ਬੁਝਾਇਆ ॥੪॥
ਆਸਾ ਮਹਲਾ ੪ ॥
ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥
ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥
ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥
ਸਲੋਕ ਮਃ ੧ ॥
ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥
ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥
ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥
ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥
ਗਿਆਨੀ ਗੁਰਦੀਪ ਸਿੰਘ ਕਪੂਰਥਲਾ
Giani Gurdeep Singh Kapurthala
Contact no. Giani Gurdeep Singh 09417877207, 09041905835 , Call or Whatsap
Subscribe Our Youtube Channel
Video Editing & Youtube Work By - Harpal Rathore - 9646428818
ਸਾਧ ਸੰਗਤ ਦੇ ਚਰਨਾਂ ਵਿਚ ਬੇਨਤੀ ਹੈ ਕਿ ਜੇਕਰ ਆਪ ਜੀ ਇਸ ਚੈਨਲ ਬਾਰੇ ਕੋਈ ਵੀ ਸੁਝਾਅ ਦੇਣਾ ਚਾਹੁੰਦੇ ਹੋ ਤਾ - 96464-28818 - ਇਸ ਨੰਬਰ ਤੇ ਫੋਨ, ਮੈਸਜ ਜਾਂ Whatsapp ਤੇ ਬੋਲ ਕੇ ਰਿਕਾਡਿੰਗ ਭੇਜ ਸਕਦੇ ਹੋ
#gurbani #katha #new #youtubeshorts #viral #youtube #2025 #darbarsahib #darbarsahiblive
Ещё видео!