ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਐੱਮਐੱਸਪੀ ਦੀ ਮੰਗ ਨੂੰ ਲੈ ਕੇ ਧਰਨਾ ਲਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਹੈ ।
ਕਿਸਾਨਾਂ ਦੇ ਪੰਜਾਬ ਬੰਦ ਦਾ ਸੱਦਾ 30 ਦਸੰਬਰ ਨੂੰ ਆਮ ਪੰਜਾਬ ਵਾਸੀਆਂ ਨੂੰ ਕਿਵੇਂ ਪ੍ਰਭਾਵਿਤ ਕਰੇਗਾ, ਇਹ ਬੰਦ ਕਿੰਨੇ ਤੋਂ ਕਿੰਨੇ ਵਜੇ ਤੱਕ ਲਾਗੂ ਹੋਵੇਗਾ, ਪੰਜਾਬ ਵਿੱਚ ਕੀ-ਕੀ ਬੰਦ ਰਹੇਗਾ ਅਤੇ ਕਿਸ ਕਿਸ ਨੂੰ ਛੋਟ ਹੋਵੇਗੀ ਇਸ ਵੀਡੀਓ ਵਿੱਚ ਅਸੀਂ ਤੁਹਾਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਦੇਵਾਂਗੇ -
ਰਿਪੋਰਟ -ਨਵਜੋਤ ਕੌਰ, ਐਡਿਟ - ਰਾਜਨ ਪਪਨੇਜਾ
#punjab #Punajbfarmersprotest #jagjitsinghdallewal
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
To subscribe BBC News Punjabi's whatsapp channel, click: [ Ссылка ]
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: [ Ссылка ]
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: [ Ссылка ]
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: [ Ссылка ]
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: [ Ссылка ]
𝐅𝐀𝐂𝐄𝐁𝐎𝐎𝐊: [ Ссылка ]
𝐈𝐍𝐒𝐓𝐀𝐆𝐑𝐀𝐌: [ Ссылка ]
𝐓𝐖𝐈𝐓𝐓𝐄𝐑: [ Ссылка ]
Ещё видео!