#abpsanjha #jagjitsinghdallewal #farmersprotest #punjabnews #khappanchayat #msp #pmmodi
ਕਿਸਾਨ ਅੰਦੋਲਨ ਮੁੜ ਭਖ ਗਿਆ ਏ। ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਕਿਸਾਨਾਂ ਨੇ ਵੀ ਵੱਡਾ ਐਲਾਨ ਕਰ ਦਿੱਤਾ ਏ। ਹਰਿਆਣਾ ਦੀਆਂ 102 ਖਾਪ ਪੰਚਾਇਤਾਂ ਨੇ ਹਰਿਆਣਾ ਤੇ ਪੰਜਾਬ ਦੀ ਸਰਹੱਦ 'ਤੇ ਸ਼ੰਭੂ-ਖਨੌਰੀ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਏ। ਇਸ ਦੇ ਨਾਲ ਹੀ ਦੇਸ਼ ਭਰ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿੱਚ ਨਿੱਤਰਣ ਲਈ ਤਿਆਰ ਹੋ ਗਈਆਂ ਨੇ। ਅਗਲੇ ਦਿਨਾਂ ਵਿੱਚ ਅੰਦੋਲਨ ਸਾਰੇ ਦੇਸ਼ ਅੰਦਰ ਫੈਲਣ ਦੀਆਂ ਰਿਪੋਰਟਾਂ ਆ ਰਹੀਆਂ ਨੇ... ਇਸ ਕਰਕੇ ਸਰਕਾਰ ਕਸੂਤੀ ਘਿਰਦੀ ਜਾ ਰਹੀ ਏ...
#kisanprotest #kisanprotestdelhi #dallewal #supremecourt #cmbhagwantmann #punjabgovt #nayabsaini
jagjit singh dallewal,haryana khap panchayat news,sarwan singh pandher,bhagwant singh mann,jagjit singh dallewal update,jagjit singh dallewal interview,jagjeet singh dallewal health,haryana khap panchayat,khap panchayat,jagjit dallewal news,khap panchayat on kisan andolan,khap panchayat on farmer protest,khap panchayat farmers reunion at singhu border,khap panchayat on farmer delhi march
ਦਰਅਸਲ ਸ਼ੰਭੂ-ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ 'ਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਖੁੱਲ੍ਹੇਆਮ ਇਕੱਠੇ ਹੋ ਗਈਆਂ ਨੇ। ਖਾਪਾਂ ਨੇ ਜਿੱਥੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਮੁਹਿੰਮ ਵਿੱਢੀ ਏ, ਉੱਥੇ ਹੀ 29 ਦਸੰਬਰ ਨੂੰ ਹਿਸਾਰ 'ਚ ਮਹਾਪੰਚਾਇਤ ਕਰਵਾਉਣ ਦਾ ਵੀ ਐਲਾਨ ਕਰ ਦਿੱਤਾ ਏ। ਇਸ ਮਹਾਪੰਚਾਇਤ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਬਣਾ ਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਏਗਾ।
Subscribe Our Channel: ABP Sanjha [ Ссылка ] Don't forget to press THE BELL ICON to never miss any updates
Watch ABP Sanjha Live TV: [ Ссылка ]
ABP Sanjha Website: [ Ссылка ]
Social Media Handles:
YouTube: [ Ссылка ]
Facebook: [ Ссылка ]
Twitter: [ Ссылка ]
Download ABP App for Apple: [ Ссылка ]
Download ABP App for Android: [ Ссылка ]
Ещё видео!