Bhai Paramjit Singh Panjtoor
8871100013
9417692992
#BhaiParamjitSinghPanjtoor
ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨੁ ਕਉ ਭਏ ਦਇਆਲ ਤਿਨੁ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ@ੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
By - Paramjit Singh Panjtoor
Subscribe Our Youtube Channel
[ Ссылка ]
Follow On Facebook
[ Ссылка ]
Ещё видео!